ਬਾਘਾ ਪੁਰਾਣਾ: ਪਿੰਡ ਲੰਡੇਕੇ ਵਿਖੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਕੀਤੀ ਮੀਟਿੰਗ, 10 ਮਾਰਚ ਦੇ ਰੇਲ ਰੋਕੋ ਅੰਦੋਲਨ ਸੰਬੰਧੀ ਕੀਤੀ ਚਰਚਾ
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਪ੍ਰੈੱਸ ਨੋਟ ਜਾਰੀ ਕਰਦੇ ਹੋਏ ਕਿਹਾ ਕਿ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਜ਼ਿਲ੍ਹਾ ਮੋਗਾ ਦੇ ਪਿੰਡ ਲੰਡੇਕੇ ਵਿਚ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਕਿਸਾਨ ਆਗੂਆਂ ਨੇ ਕਿਹਾ ਕਿ ਕਿਸਾਨ ਆਪਣੀ ਮੰਗਾਂ ਨੂੰ ਲੈ ਕੇ 10 ਮਾਰਚ ਨੂੰ ਪੰਜਾਬ ਭਰ ਵਿੱਚ ਰੇਲਾਂ ਰੋਕਣਗੇ