ਸਮਾਣਾ: ਸਮਾਣਾ ਦੇ ਪਿੰਡ ਧਨੇਠਾ ਵਿਖੇ ਇੱਕ ਬਜ਼ੁਰਗ ਵਿਅਕਤੀ ਦੀ ਲਾਸ਼ ਹੋਈ ਬਰਾਮਦ।
Samana, Patiala | Jun 22, 2024 ਸਮਾਣਾ ਦੇ ਪਿੰਡ ਧਨੇਠਾ ਵਿਖੇ ਇੱਕ ਬਜ਼ੁਰਗ ਵਿਅਕਤੀ ਦੀ ਲਾਸ਼ ਬਰਾਮਦ ਹੋਈ ਹੈ ਇਸ ਮੌਕੇ ਪਰਿਵਾਰਿਕ ਮੈਂਬਰਾਂ ਅਤੇ ਗੋਤਾਖੋਰ ਵੱਲੋਂ ਆਖਿਆ ਗਿਆ ਕਿ ਇਸ ਵਿਅਕਤੀ ਵੱਲੋਂ ਪਟਿਆਲਾ ਦੇ ਪਿੰਡ ਅਵਲੋਵਾਲ ਦੇ ਨਦੇਕ ਲੰਘਦੀ ਭਾਖੜਾ ਨਹਿਰ ਦੇ ਕੋਲੋਂ ਕੱਪੜੇ ਮਿਲੇ ਸਨ ਜਿਸ ਤੋਂ ਬਾਅਦ ਅੱਜ ਉਕਤ ਵਿਅਕਤੀ ਦੀ ਮ੍ਰਿਤਕ ਦੇ ਭਾਖੜਾ ਨਹਿਰ ਵਿੱਚੋਂ ਬਰਾਮਦ ਕੀਤੀ ਗਈ ਅਤੇ ਗੋਤਾਂ ਖੋਰਾ ਵੱਲੋਂ ਭਾਖੜਾ ਨਹਿਰ ਚੋ ਲਾਸ ਬਾਹਰ ਕੱਢ ਕੇ ਪਰਿਵਾਰਕ ਮੈਂਬਰਾਂ ਦੇ ਹਵਾਲੇ ਕੀਤੀ