ਪਠਾਨਕੋਟ: ਪਿੰਡ ਭਾਦਨਾ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਲਈ ਬੱਸ ਰਵਾਨਾ, ਬਜ਼ੁਰਗਾਂ 'ਚ ਭਾਰੀ ਉਤਸਾਹ
ਧਾਰ ਬਲਾਕ ਦੇ ਪਿੰਡ ਭਾਦਨਾ ਤੋਂ ਹਲਕਾ ਇੰਚਾਰਜ ਸਵਰਨ ਸਿੰਘ ਸਲਾਰੀਆ ਨੇ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਬੱਸ ਨੂੰ ਹਰੀ ਝੰਡੀ ਦਿੱਤੀ। ਬਜ਼ੁਰਗਾਂ ਨੂੰ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਵਾਉਣ ਦੀ ਇਸ ਪਹਿਲ ਲਈ ਪਿੰਡ ਵਾਸੀਆਂ ਨੇ ਸਰਕਾਰ ਦਾ ਧੰਨਵਾਦ ਕੀਤਾ।