ਐਸਏਐਸ ਨਗਰ ਮੁਹਾਲੀ: ਫੇਜ਼ 7, ਵਿਧਾਇਕ ਕੁਲਵੰਤ ਸਿੰਘ ਵੱਲੋਂ ਮਾਤਾ ਕਲਸੀ ਇਸਤਰੀ ਭਲਾਈ ਅਤੇ ਸਤਿਸੰਗ ਸੋਸਾਇਟੀ ਵੱਲੋਂ ਸੀਐਮ ਰਿਲੀਫ ਫੰਡ ਲਈ ਯੋਗਦਾਨ ਦੇਣ ਤੇ ਸ਼ਲਾਂਘਾ
ਵਿਧਾਇਕ ਕੁਲਵੰਤ ਸਿੰਘ ਵੱਲੋਂ ਮਾਤਾ ਕਲਸੀ ਇਸਤਰੀ ਭਲਾਈ ਅਤੇ ਸਤਿਸੰਗ ਸੁਸਾਇਟੀ ਮੋਹਾਲੀ ਵੱਲੋਂ ਸੀ ਐਮ ਰਿਲੀਫ਼ ਫੰਡ ਲਈ ਇੱਕ ਲੱਖ ਰੁਪਏ ਦਾ ਯੋਗਦਾਨ ਪਾਉਣ ਤੇ ਸ਼ਲਾਘਾ ਕਿਹਾ, ਹੜ੍ਹ ਪੀੜਤ ਲੋਕਾਂ ਦੀ ਮੱਦਦ ਲਈ ਹਰ ਇੱਕ ਦੇ ਸਹਿਯੋਗ ਦੀ ਲੋੜ ਐਮ ਐਲ ਏ ਕੁਲਵੰਤ ਸਿੰਘ ਨੇ ਅੱਜ ਇੱਥੇ ਆਖਿਆ ਕਿ ਪੰਜਾਬੀਆਂ ਦੇ ਖੂਨ ਵਿੱਚ ਮੁਸ਼ਕਿਲਾਂ ਦਾ ਦਲੇਰੀ