ਸੰਗਰੂਰ: ਭਾਜਪਾ ਯੁਵਾ ਮੋਰਚਾ ਜਿਲਾ ਸੰਗਰੂਰ ਦੇ ਪ੍ਰਧਾਨ ਪਰਵਿੰਦਰ ਘੁਮਾਣ ਵੱਲੋ ਭਾਜਪਾ ਯੁਵਾ ਮੋਰਚਾ ਜਿਲਾ ਸੰਗਰੂਰ ਦੇ ਨਵੇਂ ਅਹੁਦੇਦਾਰਾਂ ਦੀ ਲਿਸਟ ਜਾਰੀ
ਅੱਜ ਭਾਰਤੀ ਜਨਤਾ ਪਾਰਟੀ ਯੁਵਾ ਮੋਰਚਾ ਜਿਲਾ ਸੰਗਰੂਰ ਦੀ ਲਿਸਟ ਜਾਰੀ ਹੋਈ। ਜਿਸ ਵਿਚ ਭਾਜਪਾ ਯੂਵਾ ਮੋਰਚਾ ਜਿਲਾ ਸੰਗਰੂਰ ਦੇ ਪ੍ਰਧਾਨ ਪਰਵਿੰਦਰ ਸਿੰਘ ਘੁਮਾਣ ਵੱਲੋ ਭਾਰਤੀ ਜਨਤਾ ਪਾਰਟੀ ਯੁਵਾ ਮੋਰਚਾ ਜਿਲਾ ਸੰਗਰੂਰ ਦੇ ਨਵੇਂ ਅਹੁਦੇਦਾਰਾਂ ਦੀ ਲਿਸਟ ਜਾਰੀ ਕੀਤੀ ਗਈ। ਪ੍ਰਧਾਨ ਪਰਵਿੰਦਰ ਘੁਮਾਣ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਯੁਵਾ ਮੋਰਚਾ ਜਿਲਾ ਸੰਗਰੂਰ ਦੇ ਨਵੇਂ ਅਹੁਦੇਦਾਰਾਂ ਦੀ ਨਿਯੁਕਤੀ ਤੇ ਮੇਰੇ ਵੱਲੋ ਬਹੁਤ ਬਹੁਤ ਮੁਬਾਰਕਬਾਦ।