ਐਸਏਐਸ ਨਗਰ ਮੁਹਾਲੀ: 255 ਗ੍ਰਾਮ ਕੋਕੀਨ, 10.25 ਗ੍ਰਾਮ ਐਮ ਡੀ ਐਮ ਏ, 2 ਲੱਖ ਰੁਪਏ ਸਹਿਤ ਨਾਈਜੀਰੀਅਨ ਨਾਗਰਿਕ ਗ੍ਰਿਫਤਾਰ
"ਪੰਜਾਬ ਸਰਕਾਰ ਵੱਲੋਂ ਚਲਾਈ ਗਈ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਹੇਠ ਮੋਹਾਲੀ ਵਿੱਚ ਰੇਂਜ ਐਂਟੀ-ਨਾਰਕੋਟਿਕਸ ਅਤੇ ਸਪੈਸ਼ਲ ਓਪਰੇਸ਼ਨ ਸੈੱਲ ਨੇ ਇਕ ਵੱਡੀ ਕਾਰਵਾਈ ਕੀਤੀ ਹੈ। ਨਾਈਜੀਰੀਅਨ ਨਾਗਰਿਕ ਨੂੰ 255 ਗ੍ਰਾਮ ਕੋਕੀਨ, 10.25 ਗ੍ਰਾਮ ਐਮ ਡੀ ਐਮ ਏ ਅਤੇ 2 ਲੱਖ ਰੁਪਏ ਡਰੱਗ ਮਨੀ ਸਮੇਤ ਗ੍ਰਿਫਤਾਰ ਕੀਤਾ ਗਿਆ ਹੈ। ਇਸ ਬਾਰੇ ਅੱਜ 4 ਵਜ਼ੇ ਜਾਣਾਕਰੀ ਸਾਂਝੀ ਕੀਤੀ ਗਈ "ਡੀ.ਆਈ.ਜੀ ਹਰਚਰਨ ਸਿੰਘ ਭੁੱਲਰ ਦੇ ਦਿਸ਼ਾ-ਨਿਰਦੇਸ਼ਾਂ ਹੇਠ, 12 ਸਤੰਬਰ ਨੂੰ ਮੋਹਾਲੀ ਦੇ ਜੀ