ਨਵਾਂਸ਼ਹਿਰ: SIR 2026: ਵੋਟਰ ਸੂਚੀ ਸੁਧਾਈ ਵਿੱਚ ਸ਼ਹੀਦ ਭਗਤ ਸਿੰਘ ਨਗਰ ਨੇ 100 ਫੀਸਦੀ ਕੰਮ ਕੀਤਾ ਮੁਕੰਮਲ
ਵੋਟਰ ਸੂਚੀਆਂ ਦੀ ਵਿਸ਼ੇਸ਼ ਗਹਿਰੀ ਸੁਧਾਈ (SIR) 2026 ਤਹਿਤ ਸ਼ਹੀਦ ਭਗਤ ਸਿੰਘ ਨਗਰ ਨੇ 100 ਫੀਸਦੀ ਟੀਚਾ ਪੂਰਾ ਕਰ ਲਿਆ ਹੈ। ਪੰਜਾਬ ਦੇ 8 ਜਿਲ੍ਹਿਆਂ ਵਿੱਚ ਇਹ ਪ੍ਰਕਿਰਿਆ ਸਮੇਂ ਸਿਰ ਮੁਕੰਮਲ ਹੋਈ ਹੈ। ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਚੋਣ ਅਮਲੇ ਦੇ ਯਤਨਾਂ ਦੀ ਸ਼ਲਾਘਾ ਕੀਤੀ।