ਫਾਜ਼ਿਲਕਾ: ਭ੍ਰਸ਼ਟਾਚਾਰ ਦੇ ਦੋਸ਼ ਲਗਾਉਂਦਿਆਂ ਐੱਮਸੀ ਦੇ ਪਤੀ ਵੱਲੋਂ ਨਗਰ ਕੌਂਸਲ ਵਿੱਚ ਧਰਨਾ ਪ੍ਰਦਰਸ਼ਨ, ਧਰਨੇ ਵਿੱਚ ਸੀਪੀਆਈ ਦੇ ਆਗੂ ਵੀ ਹੋਏ ਸ਼ਾਮਿਲ
Fazilka, Fazilka | Jun 23, 2025
ਫ਼ਾਜ਼ਿਲਕਾ ਸ਼ਹਿਰ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਵਿਚ ਵੱਡੇ ਪੱਧਰ ਤੇ ਭ੍ਰਸ਼ਟਾਚਾਰ ਹੋਣ ਦੇ ਦੋਸ਼ ਲਗਾਉਂਦਿਆਂ ਹੋਇਆਂ ਵਾਰਡ ਨੰਬਰ ਇੱਕ ਦੀ ਐੱਮ...