ਹੁਸ਼ਿਆਰਪੁਰ: ਝੋਨਾ ਮੰਡੀਆਂ 'ਚ ਲਿਆਉਣ ਵਾਲੇ ਕਿਸਾਨਾਂ ਲਈ ਡਿਪਟੀ ਕਮਿਸ਼ਨਰ ਦੀ ਅਪੀਲ
ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਕਿਸਾਨਾਂ ਨੂੰ ਸੁੱਕਾ ਝੋਨਾ ਮੰਡੀਆਂ ਵਿੱਚ ਲਿਆਉਣ ਦੀ ਅਪੀਲ ਕੀਤੀ ਹੈ। ਜ਼ਿਲ੍ਹੇ ਵਿੱਚ ਹੁਣ ਤੱਕ 2,29,836 ਮੀਟ੍ਰਿਕ ਟਨ ਝੋਨੇ ਦੀ ਖਰੀਦ ਹੋ ਚੁੱਕੀ ਹੈ ਅਤੇ 493.65 ਕਰੋੜ ਰੁਪਏ ਦੀ ਅਦਾਇਗੀ 100 ਫ਼ੀਸਦੀ ਨਿਰਧਾਰਤ ਮਾਪਦੰਡਾਂ ਅਨੁਸਾਰ ਕੀਤੀ ਗਈ ਹੈ।