ਨਵਾਂਸ਼ਹਿਰ: ਸ਼ਹੀਦ ਭਗਤ ਸਿੰਘ ਨਗਰ ਦੇ ਪਿੰਡਾਂ ਵਿੱਚ ਹੁਣ ਲੱਗੇਗਾ ਠੀਕਰੀ ਪਹਿਰਾ, ਜਾਣੋ ਕੀ ਹਨ ਹੁਕਮ
ਨਵਾਂਸ਼ਹਿਰ ਦੇ ਜ਼ਿਲ੍ਹਾ ਮੈਜਿਸਟਰੇਟ ਨੇ ਚੋਰੀ ਦੀਆਂ ਘਟਨਾਵਾਂ ਨੂੰ ਰੋਕਣ ਲਈ ਜ਼ਿਲ੍ਹੇ ਦੇ ਪਿੰਡਾਂ ਵਿੱਚ ਠੀਕਰੀ ਪਹਿਰਾ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ 29 ਨਵੰਬਰ 2026 ਤੱਕ ਲਾਗੂ ਰਹਿਣਗੇ ਅਤੇ ਪੰਚਾਇਤਾਂ ਨੂੰ ਇਨ੍ਹਾਂ ਦੀ ਪਾਲਣਾ ਯਕੀਨੀ ਬਣਾਉਣ ਲਈ ਕਿਹਾ ਗਿਆ ਹੈ।