ਅਕਾਲੀ ਦਲ ਦੇ ਮੁੱਖ ਬੁਲਾਰੇ ਅਤੇ ਸਾਬਕਾ ਸਿੱਖਿਆ ਮੰਤਰੀ ਡਾਕਟਰ ਦਲਜੀਤ ਸਿੰਘ ਚੀਮਾ ਨੂਰਪੁਰ ਬੇਦੀ ਵਿਖੇ ਪਹੁੰਚੇ। ਇਸ ਮੌਕੇ ਉਨ੍ਹਾਂ ਦੇ ਵਲੋਂ ਪੱਤਰਕਾਰਾਂ ਨੂੰ ਕਿਹਾ ਕਿ ਜੇਲ੍ਹ ਚ ਬੰਦ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੁਰੰਤ ਪ੍ਰਭਾਵ ਦੇ ਨਾਲ ਅਸਤੀਫਾ ਦੇਣਾ ਚਾਹੀਦਾ ਹੈ। ਉਹਨਾਂ ਅੱਗੇ ਕਿਹਾ ਕਿ ਜਦੋਂ ਉਹਨਾਂ ਦਾ ਮੰਤਰੀ ਅਸਤੀਫਾ ਦੇ ਸਕਦਾ ਹੈ ਤਾਂ ਉਹ ਕਿਉਂ ਨਹੀਂ ?