Public App Logo
Jansamasya
Breakingnews
Madhya_pradesh
Pmmodi
Rahulgandhi
Haryana
Sambalpur
Cyclone
���ादी
Crimenews
Bareilly
���प
Agra
Biharnews
Jodhpur
Fatehpur
Kanganaranaut
Amitshah
Fire
Live
Jhansi
Yogiadityanath
Rain
Trending
���िवाद
���ोगी_आदित्यनाथ
Sonunigam
Arvindkejriwal
Jajpur
Rajasthannews
No video available

ਪਟਿਆਲਾ: ਚੋਣ ਜ਼ਾਬਤੇ ਦੀ ਉਲੰਘਣਾ ਤੇ ਚੋਣਾਂ ਨਾਲ ਸਬੰਧਤ ਮਾਮਲਿਆਂ ਲਈ ਜ਼ਿਲ੍ਹੇ 'ਚ ਪ੍ਰਤੀਬੱਧ ਸ਼ਿਕਾਇਤ ਸੈੱਲ ਸਰਗਰਮ।

Patiala, Patiala | Mar 23, 2024
ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਆਪਣੇ ਦਫਤਰ ਚ ਜਾਣਕਾਰੀ ਦਿੰਦੇ ਦੱਸਿਆ ਕਿ ਆਦਰਸ਼ ਚੋਣ ਜ਼ਾਬਤੇ ਦੇ ਲਾਗੂ ਹੋਣ ਬਾਅਦ ਚੋਣ ਅਮਲ ਨਾਲ ਸਬੰਧਤ ਸ਼ਿਕਾਇਤਾਂ/ਮਾਮਲਿਆਂ ਲਈ ਪ੍ਰਤੀਬੱਧ ਪ੍ਰਣਾਲੀ ਕੰਮ ਕਰ ਰਹੀ ਹੈ ,ਤਾਂ ਜੋ ਚੋਣ ਅਮਲ ਨੂੰ ਨਿਰਪੱਖ, ਸੁਤੰਤਰ, ਸ਼ਾਂਤਮਈ ਤੇ ਨਿਰਵਿਘਨ ਬਣਾਇਆ ਜਾ ਸਕੇ। ਅਤੇ ਇਸ ਲਈ ਸੀ-ਵਿਜਲ ਦੀਐਪ ਰਾਹੀਂ ਟੀਮਾਂ ਕੰਮ ਕਰ ਰਹੀਆਂ ਹਨ।

MORE NEWS