ਖੰਨਾ: ਥਾਣਾ ਸ੍ਰੀ ਮਾਛੀਵਾੜਾ ਸਾਹਿਬ ਦੀ ਪੁਲਿਸ ਨੇ ਗਸ਼ਤ ਦੋਰਾਨ ਇਕ ਵਿਆਕਤੀ ਨੂੰ ਨਸ਼ੇ ਦੀ ਹਾਲਤ ਵਿੱਚ ਕੀਤਾ ਗ੍ਰਿਫਤਾਰ
ਮਾਛੀਵਾੜਾ ਸਾਹਿਬ ਥਾਣਾ ਵਿਖੇ ਤਾਇਨਾਤ ਸਹਾਇਕ ਥਾਣੇਦਾਰ ਜਗਤਾਰ ਸਿੰਘ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਮੈ ਪੁਲਿਸ ਪਾਰਟੀ ਨਾਲ ਪਿੰਡ ਰਾਣਵਾਂ ਵਿਖੇ ਗਸ਼ਤ ਕਰ ਰਿਹਾ ਸੀ ਤਾ ਇਕ ਵਿਆਕਤੀ ਨੂੰ ਕਾਬੂ ਕਰਕੇ ਡੋਪ ਟੈਸਟ ਕਰਵਾਇਆ ਗਿਆ ਤਾ ਪਾਜਿਟਿਵ ਆਇਆ ਜਿਸ ਖਿਲਾਫ ਮੁਕੱਦਮਾ ਦਰਜ ਕਰਕੇ ਅਗਲੀ ਕਾਰਵਾਈ ਆਰੰਭ ਕਰ ਦਿੱਤੀ ਹੈ