ਅੰਮ੍ਰਿਤਸਰ 2: ਡੈਮਗੰਜ ਇਲਾਕੇ ਦੇ ਵਿੱਚ ਇੱਕ ਨੌਜਵਾਨ ਵੱਲੋਂ ਆਪਣੇ ਸਹੁਰੇ ਪਰਿਵਾਰ ਦੇ ਉੱਤੇ ਲਗਾਏ ਗਏ ਗੰਭੀਰ ਇਲਜ਼ਾਮ ਨਿੱਜੀ ਹੋਸਪਿਟਲ ਚ ਚੱਲ ਰਿਹਾ ਹੈ ਇਲਾਜ
ਨੌਜਵਾਨ ਦਾ ਕਹਿਣਾ ਕਿ ਸਹੁਰੇ ਪਰਿਵਾਰ ਵੱਲੋਂ ਮੈਨੂੰ ਤੇਲ ਪਾ ਕੇ ਸਾੜਿਆ ਗਿਆ ਹੈ ਅਤੇ ਪੁਲਿਸ ਅਧਿਕਾਰੀਆਂ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਇਹ ਹਜੇ ਪਤਾ ਲੱਗਾ ਹੈ ਕਿ ਇਸ ਨੌਜਵਾਨ ਵੱਲੋਂ ਆਪਣੇ ਸਹੁਰੇ ਪਰਿਵਾਰ ਨੂੰ ਡਰਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਸੀ ਅਤੇ ਆਪਣੇ ਉੱਤੇ ਖੁਦ ਹੀ ਇਹਦੇ ਵੱਲੋਂ ਤੇਲ ਪਾਇਆ ਗਿਆ ਹੈ ਪਰ ਪੀੜਤ ਦਾ ਕਹਿਣਾ ਹੈ ਕਿ ਮੈਨੂੰ ਇਨਸਾਫ ਚਾਹੀਦਾ ਹੈ