ਮਲੋਟ: ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਹਲਕਾ ਲੰਬੀ ਦੇ ਪਿੰਡ ਪੰਜਾਵਾ ਵਿਖੇ ਲਗਾਏ ਨਵੇਂ ਮੋਘੇ ਦਾ ਕੀਤਾ ਉਦਘਾਟਨ
Malout, Muktsar | Sep 28, 2025 ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਹਲਕਾ ਲੰਬੀ ਦੇ ਪਿੰਡ ਪੰਜਾਵਾ ਵਿਖੇ 20 ਲੱਖ ਰੁਪਏ ਦੀ ਲਾਗਤ ਨਾਲ ਲਗਾਏ ਜਾ ਰਹੇ ਨਵੇਂ ਮੋਘੇ ਦੇ ਕੰਮ ਦਾ ਉਦਘਾਟਨ ਕੀਤਾ। ਕੈਬਨਿਟ ਮੰਤਰੀ ਨੇ ਦੱਸਿਆ ਕਿ ਇਸ ਨਵੇਂ ਮੋਘੇ ਨਾਲ ਇਲਾਕੇ ਦੇ 246 ਕਿਸਾਨਾਂ ਦੇ 1,389 ਏਕੜ ਰਕਬੇ ਨੂੰ ਲੋੜ ਮੁਤਾਬਕ ਪੂਰਾ ਨਹਿਰੀ ਪਾਣੀ ਮਿਲੇਗਾ। ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਇਹ ਨਵਾਂ ਮੋਘਾ ਨੰ. 386325(389890)/ ਆਰ ਹਲਕਾ ਲੰਬੀ ਦੇ ਪਿੰਡ ਪੰਜਾਵਾ