ਆਦਮਪੁਰ: ਸਾਬਕਾ ਸੰਸਦ ਸੁਸ਼ੀਲ ਕੁਮਾਰ ਰਿੰਕੂ ਅਤੇ ਸਾਬਕਾ ਵਿਧਾਇਕ ਕੇਡੀ ਭੰਡਾਰੀ ਨੂੰ ਹਿਰਾਸਤ ਵਿੱਚ ਲੈਣ ਤੋਂ ਬਾਅਦ ਆਦਮਪੁਰ ਥਾਣੇ ਦੇ ਬਾਹਰ ਆਗੂਆਂ ਨੇ ਦਿ
ਸਾਬਕਾ ਸੰਸਦ ਸੁਸ਼ੀਲ ਕੁਮਾਰ ਰਿੰਕੂ ਨੂੰ ਅਤੇ ਸਾਬਕਾ ਵਿਧਾਇਕ ਕੇਡੀ ਭੰਡਾਰੀ ਨੂੰ ਹਿਰਾਸਤ ਵਿੱਚ ਲੈਣ ਤੋਂ ਬਾਅਦ ਬੀਜੇਪੀ ਦੇ ਆਗੂਆਂ ਵੱਲੋਂ ਆਦਮਪੁਰ ਥਾਣੇ ਦੇ ਬਾਹਰ ਜੰਮ ਕੇ ਧਰਨਾ ਪ੍ਰਦਰਸ਼ਨ ਕੀਤਾ ਦੱਸਿਆ ਜਾ ਰਿਹਾ ਹੈ ਕਿ ਸੁਸ਼ੀਲ ਕੁਮਾਰ ਨੂੰ ਆਦਮਪੁਰ ਤੋਂ ਅਤੇ ਕੇਡੀ ਭੰਡਾਰੀ ਨੂੰ ਸ਼ਾਹਕੋਟ ਦੀ ਪੁਲਿਸ ਵੱਲੋਂ ਹਿਰਾਸਤ ਵਿੱਚ ਲਿਆ ਗਿਆ ਹੈ ਬੀਜੇਪੀ ਆਗੂਆਂ ਵੱਲੋਂ ਜੰਮ ਕੇ ਪੰਜਾਬ ਸਰਕਾਰ ਖਿਲਾਫ ਰੋਸ਼ ਵੀ ਜਾਹਿਰ ਕੀਤਾ