ਖੰਨਾ: ਥਾਣਾ ਸਦਰ ਪੁਲਿਸ ਨੇ ਪਿੰਡ ਬੀਬੀਪੁਰ ਵਿਖੇ ਦਿਨ ਦਿਹਾੜੇ ਲੁੱਟ ਖੋਹ ਕਰਨ ਵਾਲੇ ਦੋ ਆਰੋਪੀਆਂ ਨੂੰ ਪੁਲਿਸ ਨੇ ਕੀਤਾ ਗ੍ਰਿਫਤਾਰ, ਤੀਜੇ ਦੀ ਭਾਲ ਜਾਰੀ
Khanna, Ludhiana | Aug 23, 2025
ਪਿੰਡ ਬੀਬੀਪੁਰ ਵਿੱਚ 20 ਅਗਸਤ ਨੂੰ ਹੋਈ ਦਿਨ-ਦਿਹਾੜੇ ਲੁੱਟਖੋਹ ਦੀ ਘਟਨਾ ਨੂੰ ਸੁਲਝਾ ਲਿਆ ਹੈ। ਇਸ ਮਾਮਲੇ ਵਿੱਚ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ...