ਅੱਜ ਰਾਜਪੁਰਾ ਨਗਰ ਕੌਂਸਲ ਵਿੱਚ ਇੱਕ ਅਹਿਮ ਸਮਾਗਮ ਦੌਰਾਨ ਨਵੇਂ ਚੁਣੇ ਗਏ ਅਹੁਦੇਦਾਰਾਂ ਦੀ ਤਾਜਪੋਸ਼ੀ ਕੀਤੀ ਗਈ। ਇਸ ਮੌਕੇ ਰਿਤੇਸ਼ ਬਾਂਸਲ ਨੇ ਨਗਰ ਕੌਂਸਲ ਦੇ ਪ੍ਰਧਾਨ, ਦੇਸ਼ਰਾਜ ਨੇ ਸੀਨੀਅਰ ਮੀਤ ਪ੍ਰਧਾਨ ਅਤੇ ਕਲਪਨਾ ਕੁਕਰੇਜਾ ਨੇ ਮੀਤ ਪ੍ਰਧਾਨ ਵਜੋਂ ਆਪਣਾ ਅਹੁਦਾ ਸੰਭਾਲਿਆ। ਇਸ ਸਮਾਗਮ ਵਿੱਚ ਹਲਕਾ ਰਾਜਪੁਰਾ ਤੋਂ ਵਿਧਾਇਕਾ ਨੀਨਾ ਮਿੱਤਲ ਅਤੇ ਹਲਕਾ ਘਨੌਰ ਤੋਂ ਵਿਧਾਇਕ ਗੁਰਲਾਲ ਘਨੌਰ ਵਿਸ਼ੇਸ਼ ਤੌਰ 'ਤੇ ਮੌਜੂਦ ਸਨ, ਜਿਨ੍ਹਾਂ ਨੇ ਨਵੇਂ ਅਹੁਦੇਦਾਰਾਂ ਨੂੰ ਵਧਾਈ ਦਿੱਤੀ ਅਤੇ ਜਿੰਮੇਵਾਰੀ ਸੌਂਪੀ।ਤੁਸੀਂ ਦੇਖ ਰਹੇ ਹੋ ਰਾਜਪੁਰਾ ਤੋਂ ਬਾਅਦ ਦੀਪਕ ਕੁਮਾਰ ਰਾਜਪੁਰਾ ਦੀ ਖਾਸ ਰਿਪੋਰਟ...#RS1news_TV #rajpura #punjab #breakingnews #punjabgovernment