ਗੁਰਦਾਸਪੁਰ: ਦੀਵਾਲੀ ਮੌਕੇ ਗੁਰਦਾਸਪੁਰ ਬੱਸ ਸਟੈਂਡ 'ਤੇ ਪੁਲਿਸ ਦੀ ਵਿਸ਼ੇਸ਼ ਚੈਕਿੰਗ
ਦੀਵਾਲੀ ਦੇ ਮੱਦੇਨਜ਼ਰ ਗੁਰਦਾਸਪੁਰ ਪੁਲਿਸ ਵੱਲੋਂ ਬੱਸ ਸਟੈਂਡ 'ਤੇ ਸੁਰੱਖਿਆ ਦੇ ਸਖ਼ਤ ਪ੍ਰਬੰਧ। ਸ਼ੱਕੀ ਵਿਅਕਤੀਆਂ ਅਤੇ ਗਤੀਵਿਧੀਆਂ ਦੀ ਕੀਤੀ ਗਈ ਜਾਂਚ। ਅਮਨ-ਕਾਨੂੰਨ ਬਣਾਈ ਰੱਖਣ ਲਈ ਪੁਲਿਸ ਵੱਲੋਂ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਗਈ ਹੈ।