ਫ਼ਿਰੋਜ਼ਪੁਰ: ਰੇਲਵੇ ਪੁੱਲ ਦੇ ਨਜ਼ਦੀਕ ਇੱਕ ਨਿੱਜੀ ਹਸਪਤਾਲ ਦੇ ਕਰਮਚਾਰੀਆਂ ਵੱਲੋਂ ਤਨਖਾਹਾਂ ਨਾ ਮਿਲਣ ਤੇ ਹਸਪਤਾਲ ਦੇ ਬਾਹਰ ਕੀਤਾ ਪ੍ਰਦਰਸ਼ਨ
ਰੇਲਵੇ ਪੁੱਲ ਦੇ ਨਜ਼ਦੀਕ ਨਿੱਜੀ ਹਸਪਤਾਲ ਦੇ ਕਰਮਚਾਰੀਆਂ ਵੱਲੋਂ ਤਨਖਾਹਾਂ ਨਾ ਮਿਲਣ ਤੇ ਹਸਪਤਾਲ ਦੇ ਬਾਹਰ ਕੀਤਾ ਰੋਸ ਪ੍ਰਦਰਸ਼ਨ ਤਸਵੀਰਾਂ ਅੱਜ ਦੁਪਹਿਰ 1 ਵਜੇ ਕਰੀਬ ਸਾਹਮਣੇ ਆਈਆਂ ਹਨ ਜਿੱਥੇ ਇੱਕ ਪ੍ਰਾਈਵੇਟ ਹਸਪਤਾਲ ਦੇ ਬਾਹਰ ਮੁਲਾਜ਼ਮਾਂ ਵੱਲੋਂ ਕਈ ਮਹੀਨਿਆਂ ਤੋਂ ਤਨਖਾਹਾਂ ਨਾ ਮਿਲਣ ਕਰਕੇ ਹਸਪਤਾਲ ਹਸਪਤਾਲ ਦੇ ਪ੍ਰਸ਼ਾਸਨ ਕੀਤਾ ਗਿਆ ਇਸ ਬਾਬਤ ਜਾਣਕਾਰੀ ਦਿੰਦੇ ਹੋਏ ਕਰਮਚਾਰੀਆਂ ਨੇ ਕਿਹਾ।