ਪਠਾਨਕੋਟ: ਪਠਾਨਕੋਟ ਦੇ ਲਾਮਿਨੀ ਇਲਾਕੇ 'ਚ ਪੁਲਿਸ ਦਾ ਵੱਡਾ ਸਰਚ ਆਪ੍ਰੇਸ਼ਨ, ਨਸ਼ਾ ਤਸਕਰਾਂ 'ਤੇ ਨਜ਼ਰ
ਪਠਾਨਕੋਟ ਪੁਲਿਸ ਨੇ ਲਾਮਿਨੀ ਇਲਾਕੇ ਵਿੱਚ ਨਸ਼ਾ ਤਸਕਰਾਂ ਖ਼ਿਲਾਫ਼ ਵੱਡਾ CASO ਚਲਾਇਆ। ਪੁਲਿਸ ਨੇ ਘਰ-ਘਰ ਜਾ ਕੇ ਸ਼ੱਕੀ ਵਿਅਕਤੀਆਂ ਅਤੇ ਰਿਕਾਰਡ ਦੀ ਜਾਂਚ ਕੀਤੀ। ਅਧਿਕਾਰੀਆਂ ਨੇ ਨਸ਼ਾ ਤਸਕਰੀ ਰੋਕਣ ਲਈ ਸਖ਼ਤ ਕਾਰਵਾਈ ਦਾ ਭਰੋਸਾ ਦਿੱਤਾ ਅਤੇ ਲੋਕਾਂ ਨੂੰ ਸਹਿਯੋਗ ਦੀ ਅਪੀਲ ਕੀਤੀ।