ਪਟਿਆਲਾ: ਕਾਂਗਰਸ ਪਾਰਟੀ ਤੋਂ ਸ਼ਹਿਰੀ ਪ੍ਰਧਾਨ ਨਰੇਸ਼ ਦੁੱਗਲ ਦਾ ਕਾਂਗਰਸੀਆਂ ਵੱਲੋਂ ਕੀਤਾ ਗਿਆ ਵਿਰੋਧ
ਜ਼ਿਲ੍ਹਾ ਐਸਸੀ ਸੈਲ ਦੇ ਪ੍ਰਧਾਨ ਸੇਵਕ ਸਿੰਘ ਝਿਲ ਨੇ ਪ੍ਰੈਸ ਵਾਰਤਾ ਦੌਰਾਨ ਕਿਹਾ ਕਿ ਕਾਂਗਰਸ ਪਾਰਟੀ ਦੇ ਸ਼ਹਿਰੀ ਪ੍ਰਧਾਨ ਨਰੇਸ਼ ਦੁੱਗਲ ਦਾ ਵਿਰੋਧ ਕੀਤਾ ਜਾ ਰਿਹਾ ਹੈ।ਉਨ੍ਹਾਂ ਕਿਹਾ ਦੁੱਗਲ ਵੱਲੋਂ ਜ਼ਿਲ੍ਹੇ ਤੋਂ ਕਾਂਗਰਸ ਪਾਰਟੀ ਵੱਲੋਂ ਟਿਕਟ ਦਾ ਐਲਾਨ ਕੀਤਾ ਗਿਆ ਹੈ ਉਸ ਸਬੰਧੀ ਕਾਂਗਰਸੀ ਵਰਕਰਾਂ ਨੂੰ ਗੁਮਰਾਹ ਕੀਤਾ ਜਾ ਰਿਹਾ ਸੀ।