ਜਲਾਲਾਬਾਦ: ਕੇਵਲ ਸੁਖੀਜਾ ਬਣੇ ਜ਼ਿਲ੍ਹਾ ਫਾਜ਼ਿਲਕਾ ਦੇ ਸਕੱਤਰ, ਸਾਬਕਾ ਵਿਧਾਇਕ ਰਮਿੰਦਰ ਆਵਲਾ ਨੇ ਦਿੱਤੀ ਵਧਾਈ
ਪੰਜਾਬ ਪ੍ਰਦੇਸ਼ ਵਪਾਰ ਮੰਡਲ ਵੱਲੋਂ ਕੇਵਲ ਸੁਖੀਜਾ ਨੂੰ ਜ਼ਿਲ੍ਹਾ ਫਾਜ਼ਿਲਕਾ ਦਾ ਸਕੱਤਰ ਨਿਯੁਕਤ ਕੀਤਾ ਗਿਆ ਹੈ। ਸਾਬਕਾ ਵਿਧਾਇਕ ਰਮਿੰਦਰ ਸਿੰਘ ਆਵਲਾ ਨੇ ਉਨ੍ਹਾਂ ਦੇ ਨਿਵਾਸ ਸਥਾਨ 'ਤੇ ਪਹੁੰਚ ਕੇ ਵਧਾਈ ਦਿੱਤੀ। ਇਸ ਮੌਕੇ ਵਪਾਰੀਆਂ ਦੀਆਂ ਸਮੱਸਿਆਵਾਂ 'ਤੇ ਵੀ ਚਰਚਾ ਕੀਤੀ ਗਈ।