ਗੁਰਦਾਸਪੁਰ: ਪੰਜਾਬ ਸਰਕਾਰ ਨੇ 16 ਤਰੀਕ ਤੋਂ ਝੋਨੇ ਦੀ ਸਰਕਾਰੀ ਖਰੀਦ ਕੀਤੀ ਸ਼ੁਰੂ ਦੀਨਾਨਗਰ ਚ ਕਿਸਾਨਾਂ ਨੇ ਕਿਹਾ ਮੰਡੀ ਅੰਦਰ ਨਹੀਂ ਹਨ ਪੁਖਤਾ ਪ੍ਰਬੰਧ
ਪੰਜਾਬ ਸਰਕਾਰ ਨੇ 16 ਤਰੀਕ ਤੋਂ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਕਰ ਦਿੱਤੀ ਹੈ। ਪਰ ਦੀਨਾਨਗਰ ਦੀ ਦਾਣਾ ਮੰਡੀ ਵਿੱਚ ਇਕੱਠੇ ਹੋਏ ਕਿਸਾਨਾਂ ਨੇ ਕਿਹਾ ਕਿ ਦੀਨਾਨਗਰ ਦੀ ਦਾਣਾ ਮੰਡੀ ਵਿੱਚ ਕੋਈ ਵੀ ਪੁਖਤਾ ਪ੍ਰਬੰਧ ਨਹੀਂ ਹਨ। ਚਾਰੇ ਪਾਸੇ ਗੰਦਗੀ ਫੈਲੀ ਹੋਈ ਹੈ।