Public App Logo
Jansamasya
Delhi
Viral
Jharkhand
���िल्ली
Breakingnews
Madhya_pradesh
Pmmodi
Rahulgandhi
Haryana
Sambalpur
Cyclone
���ादी
Crimenews
Karnataka
Bareilly
���प
Agra
Biharnews
Jodhpur
Fatehpur
Kanganaranaut
Amitshah
Fire
Live
Jhansi
Yogiadityanath
Rain
Trending
���िवाद
No video available

ਗੁਰੂ ਹਰਸਹਾਏ: ਮੋਟਰਸਾਈਕਲ ਚੋਰੀ ਕਰਨ ਦੇ ਜੁਰਮ ਹੇਠ ਪਿੰਡ ਸੇਠਾਂ ਵਾਲਾ ਦੇ ਇੱਕ ਵਿਅਕਤੀ ਨੂੰ ਥਾਣਾ ਗੁਰੂਹਰਸਹਾਏ ਦੀ ਪੁਲਿਸ ਨੇ ਕੀਤਾ ਗ੍ਰਿਫਤਾਰ, ਮਾਮਲਾ ਦਰਜ

ਗੁਰੂ ਹਰਸਹਾਏ ਦੀ ਪੁਲਿਸ ਨੇ ਇੱਕ ਵਿਅਕਤੀ ਨੂੰ ਮੋਟਰਸਾਈਕਲ ਚੋਰੀ ਕਰਨ ਦੇ ਜੁਰਮ ਤਹਿਤ 379/411 ਆਈਪੀਸੀ ਦੇ ਤਹਿਤ ਇੱਕ ਵਿਅਕਤੀ ਦੇ ਖਿਲਾਫ ਮਾਮਲਾ ਦਰਜ਼ ਕੀਤਾ ਗਿਆ ਹੈ । ਸਹਾਇਕ ਥਾਣੇਦਾਰ ਗੁਰਦੀਪ ਸਿੰਘ ਪੁਲਿਸ ਪਾਰਟੀ ਦੇ ਬੀਤੇ ਕੱਲ ਸ਼ੁਕਰਵਾਰ ਨੂੰ 5:30 ਵਜੇ ਦੇ ਕਰੀਬ ਗਸ਼ਤ ਦੌਰਾਨ ਮੁਖਬਰ ਖਾਸ ਨੇ ਇਤਲਾਹ ਦਿੱਤੀ ਸੀ ਕਿ ਆਰੋਪੀ ਕ੍ਰਿਸ਼ਨ ਲਵਲੀ ਪੁੱਤਰ ਮੇਜਰ ਸਿੰਘ ਵਾਸੀ ਸੇਠਾਂ ਵਾਲਾ ਥਾਣਾ ਮਮਦੋਟ ਜਿਲ੍ਹਾਂ ਫਿਰੋਜ਼ਪੁਰ ਜੋ ਮੋਟਰਸਾਈਕਲ ਚੋਰੀ ਕਰਦਾ ਹੈ।

MORE NEWS