Public App Logo
Jansamasya
Viral
Jharkhand
���ेट्रोल
���िल्ली
���िरफ्तार
Breakingnews
Madhya_pradesh
Pmmodi
Rahulgandhi
Haryana
Uttarpradesh
Jdu
Sambalpur
Cyclone
���ादी
Crimenews
Bareilly
Bcci
Agra
Breaking
Aimim
Railway
Biharnews
Fatehpur
Kanganaranaut
Amitshah
Meerut
Fire
Jhansi
No video available

ਸੁਨਾਮ: ਐਸਡੀਐਮ ਦਫਤਰ ਅੱਗੇ ਬੀਕੇਯੂ ਏਕਤਾ ਉਗਰਾਹਾਂ ਦੀ ਮੀਟਿੰਗ ਹੋਈ , ਪੰਜ ਮਈ ਨੂੰ ਮੰਤਰੀ ਮੀਤ ਹੇਅਰ ਦੀ ਕੋਠ ਅੱਗੇ ਧਰਨੇ ਪ੍ਰਦਰਸ਼ਨ ਦਾ ਕੀਤਾ ਐਲਾਨ

Sunam, Sangrur | Apr 23, 2024
ਬੀਕੇਯੂ ਏਕਤਾ ਉਗਰਾਹਾਂ ਦੀ ਮੀਟਿੰਗ ਲਹਿਰਾ ਗਾਗਾ ਵਿਖੇ ਜ਼ਿਲ੍ਹਾ ਪ੍ਰਧਾਨ ਗੰਡੂਆਂ ਦੀ ਅਗਵਾਈ ਵਿੱਚ ਹੋਈ । ਇਸ ਮੌਕੇ ਆਗੂਆਂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਰਕਾਰ ਕਿਸਾਨਾਂ ਦੇ ਜਾਇਜ਼ ਮਸਲਿਆਂ ਵੱਲ ਧਿਆਨ ਨਹੀਂ ਦੇ ਰਹੀ ਜਿਸ ਨੂੰ ਲੈ ਕੇ 27 ਅਪ੍ਰੈਲ ਨੂੰ ਲਹਿਰਾਂ ਗਾਗਾ ਅਤੇ 5 ਮਈ ਨੂੰ ਮੰਤਰੀ ਮੀਤ ਹੇਅਰ ਦੀ ਕੋਠੀ ਅੱਗੇ ਧਰਨਾ ਪ੍ਰਦਰਸ਼ਨ ਕੀਤਾ ਜਾਵੇਗਾ।