ਕਪੂਰਥਲਾ: ਸਫਾਈ ਮੁਲਾਜ਼ਮਾਂ ਦੀ ਚੱਲ ਰਹੀ ਹੜਤਾਲ ਕਾਰਨ ਸ਼ਹਿਰ ਚ ਲੱਗੇ ਕੂੜੇ ਦੇ ਢੇਰਾਂ ਨੂੰ ਕਾਂਗਰਸੀ ਆਗੂਆਂ ਨੇ ਚੁਕਵਾਇਆ
ਸਫਾਈ ਮੁਲਾਜ਼ਮਾਂ ਦੀ ਚੱਲ ਰਹੀ ਹੜਤਾਲ ਕਾਰਨ ਸ਼ਹਿਰ ਚ ਲੱਗੇ ਕੂੜੇ ਦੇ ਢੇਰਾਂ ਨੂੰ ਕਾਂਗਰਸੀ ਆਗੂਆਂ ਨੇ ਵਿਧਾਇਕ ਰਾਣਾ ਗੁਰਜੀਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤੇ ਤਿਉਹਾਰਾਂ ਦੇ ਮੱਦੇ ਨਜ਼ਰ ਚੁਕਵਾ ਕੇ ਸ਼ਹਿਰ ਨੂੰ ਸਾਫ ਸੁਥਰਾ ਕੀਤਾ ਜਾ ਰਿਹਾ। ਤਾਂ ਕਿ ਤਿਉਹਾਰਾਂ ਦੇ ਦਿਨਾਂ ਦੌਰਾਨ ਲੋਕਾਂ ਤੇ ਦੁਕਾਨਦਾਰਾਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਨਾ ਕਰਨਾ ਪਵੇ। ਇਸ ਮੌਕੇ ਕਾਂਗਰਸ ਦੇ ਸਮੂਹ ਕੌਂਸਲਰ, ਆਗੂ ਤੇ ਅਹੁਦੇਦਾਰ ਮੌਜੂਦ ਸਨ।