ਮਲੋਟ: ਸੋਸ਼ਲ ਵਰਕਰਜ਼ ਐਸੋਸੀਏਸ਼ਨ ਵੱਲੋਂ ਮਲੋਟ ਵਿੱਚ ਰੁੱਖ ਲਗਾਓ ਮੁਹਿੰਮ ਸ਼ੁਰੂ, ਐਸਡੀਐਮ ਵੱਲੋਂ ਕੀਤੀ ਗਈ ਸ਼ੁਰੂਆਤ
Malout, Muktsar | Jul 15, 2024 ਸੋਸ਼ਲ ਵਰਕਰਜ਼ ਐਸੋਸੀਏਸ਼ਨ ਵੱਲੋਂ ਅੱਜ ਮਲੋਟ ਵਿੱਚ ਰੁੱਖ ਲਗਾਓ ਮੁਹਿੰਮ ਤਹਿਤ ਇੱਕ ਰੈਲੀ ਜਾਗਰੂਕ ਰੈਲੀ ਕੱਢੀ ਗਈ। ਜਾਣਕਾਰੀ ਦਿੰਦੇ ਪ੍ਰਧਾਨ ਡਾਕਟਰ ਗੁਰਸ਼ਮਿੰਦਰ ਸਿੰਘ ਨੇ ਦੱਸਿਆ ਕਿ ਜਾਗਰੂਕ ਰੈਲੀ ਦੀ ਅਗਵਾਈ ਐਸਡੀਐਮ ਸਾਹਿਬ ਡਾਕਟਰ ਸੰਜੀਵ ਕੁਮਾਰ ਨੇ ਕੀਤੀ