ਰਾਮਪੁਰਾ ਫੂਲ: ਭੁੱਚੋ ਮੰਡੀ: ਆਪ ਆਗੂ ਹਰਸਿਮਰਨ ਸਿੰਘ ਨੇ ਤੀਰਥ ਯਾਤਰੀਆਂ ਲਈ ਬੱਸਾਂ ਰਵਾਨਾ ਕੀਤੀਆਂ
ਹਲਕਾ ਭੁੱਚੋ ਮੰਡੀ ਵਿਖੇ ਆਮ ਆਦਮੀ ਪਾਰਟੀ ਦੇ ਯੂਥ ਆਗੂ ਹਰਸਿਮਰਨ ਸਿੰਘ ਨੇ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਪਿੰਡ ਪੁਹਲਾ, ਲਹਿਰਾ ਧੂਰਕੋਟ ਅਤੇ ਲਹਿਰਾ ਸੌਂਧਾ ਤੋਂ ਸ਼ਰਧਾਲੂਆਂ ਦੀਆਂ ਯਾਤਰਾ ਬੱਸਾਂ ਰਵਾਨਾ ਕੀਤੀਆਂ।