ਬਾਘਾ ਪੁਰਾਣਾ: ਕਿਰਤੀ ਕਿਸਾਨ ਯੂਨੀਅਨ ਨੇ ਮੋਗਾ ਦੇ ਪਿੰਡ ਰੋਡੇ ਬਿਖੇ ਕਿਤੀ ਮੀਟਿੰਗ
ਅੱਜ ਮੰਗਲਬਰ ਦੁਪਹਿਰ 2 ਵਜੇ ਕਿਰਤੀ ਕਿਸਾਨ ਯੂਨੀਅਨ ਵੱਲੋਂ ਪ੍ਰੈਸ ਨੋਟ ਜਾਰੀ ਕਰਦੇ ਹੋਏ ਕਿਹਾ ਕਿ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤਹਿਤ 14 ਮਾਰਚ ਨੂੰ ਦਿੱਲੀ ਦੇ ਰਾਮਲੀਲਾ ਮੈਦਾਨ ਵਿਖੇ ਹੋਣ ਵਾਲੀ ਦੇਸ਼ ਪੱਧਰੀ ਮਹਾਂਪੰਚਾਇਤ ਨੂੰ ਸਫ਼ਲ ਬਣਾਉਣ ਲਈ ਅੱਜ ਪਿੰਡ ਰੋਡੇ ਬਿਖੇ ਮੀਟਿੰਗ ਕੀਤੀ ਗਈ। ਇਸ ਮੀਟਿੰਗ ਚ ਕਿਸਾਨਾਂ ਨੂੰ 14 ਮਾਰਚ ਨੂੰ ਦਿੱਲੀ ਜਾਣ ਦੇ ਸੱਦਾ ਦਿੱਤਾ ਗਿਆ