ਲੁਧਿਆਣਾ ਪੂਰਬੀ: ਰੇਲਵੇ ਸਟੇਸ਼ਨ ਲੁਧਿਆਣਾ ਪਹੁੰਚੇ ਰਵਨੀ ਸਿੰਘ ਬਿੱਟੂ ਨੇ ਕੀਤਾ ਵਿਕਾਸ ਕਾਰਜਾਂ ਦਾ ਉਦਘਾਟਨ ਪੰਜਾਬ ਸਰਕਾਰ ਨੂੰ ਲਿਆ ਨਿਸ਼ਾਨੇ ਤੇ
ਲੁਧਿਆਣਾ ਪਹੁੰਚੇ ਰਵਨੀ ਸਿੰਘ ਬਿੱਟੂ ਨੇ ਕੀਤਾ ਵਿਕਾਸ ਕਾਰਜਾਂ ਦਾ ਉਦਘਾਟਨ ਪੰਜਾਬ ਸਰਕਾਰ ਨੂੰ ਲਿਆ ਨਿਸ਼ਾਨੇ ਤੇ ਅੱਜ 6 ਵਜੇ ਮੇਰੀ ਜਾਣਕਾਰੀ ਅਨੁਸਾਰ ਕੇਂਦਰ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਵੱਲੋਂ ਲੁਧਿਆਣਾ ਵਿਖੇ ਰੇਲਵੇ ਮੁਲਾਜ਼ਮਾਂ ਲਈ ਬਣਾਈ ਗਈ ਨਵੀਂ ਡਿਸਪੈਂਸਰੀ ਦਾ ਉਦਘਾਟਨ ਕੀਤਾ ਗਿਆ ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਉਹਨਾਂ ਨੇ ਸੂਬੇ ਅੰਦਰ ਰੇਲਵੇ ਦੇ ਵੱਖ ਵੱਖਤਾ ਬਾਰੇ ਵੀ ਜਾਣਕਾਰੀ ਦਿੱਤੀ ਉਥੇ ਹੀ ਹਲਾਂ ਨੂੰ ਲੈ ਕੇ ਸੂਬਾ