ਭਵਾਨੀਗੜ੍ਹ: ਵਿਧਾਇਕ ਭਰਾਜ ਨੇ ਭਵਾਨੀਗੜ੍ਹ ਵਿਖੇ ਸੜਕ ਸੁਰੱਖਿਆ ਫੋਰਸ ਦੇ ਕਾਂਸਟੇਬਲ ਸਵਰਗੀ ਹਰਸਵੀਰ ਸਿੰਘ ਦੇ ਪਰਿਵਾਰ ਮੈਂਬਰਾਂ ਨਾਲ ਕੀਤਾ ਦੁੱਖ ਸਾਂਝਾ
ਭਵਾਨੀਗੜ੍ਹ ਹਲਕਾ ਵਿਧਾਇਕ ਬੀਬੀ ਬਰਾਜ ਨੇ ਬੀਤੇ ਦਿਨੀ ਬਾਲਦ ਕੈਚੀਆਂ ਭਵਾਨੀਗੜ੍ਹ ਨਜ਼ਦੀਕ ਵਾਪਰੀ ਦੁਖਤਾਂਤ ਘਟਨਾ ਦੌਰਾਨ ਡਿਊਟੀ ਤੇ ਤੈਨਾਤ ਪੰਜਾਬ ਪੁਲਿਸ ਦੀ ਸੜਕ ਸੁਰੱਖਿਆ ਫੋਰਸ ਦੇ ਕਾਂਸਟੇਬਲ ਹ਼ ਹਰਸ ਵੀਰ ਦੀ ਰਿਹਾਇਸ਼ ਵਿਖੇ ਜਾ ਕੇ ਪਰਿਵਾਰ ਮੈਂਬਰਾਂ ਨਾਲ ਦੁੱਖ ਸਾਂਝਾ ਕੀਤਾ ਵਿਧਾਇਕ ਨੇ ਕਿਹਾ ਕਿ ਸਵਰਗੀ ਹਰਸਵੀਰ ਵਿਛੋੜੇ ਨੂੰ ਕਦੇ ਨਹੀਂ ਭੁਲਾਇਆ ਜਾ ਸਕਦਾ ਉਹ ਪਰਮਾਤਮਾ ਦੇ ਚਰਨਾਂ ਵਿੱਚ ਅਰਦਾਸ ਕਰਦੇ ਹਨ ਕਿ ਪਰਮਾਤਮਾ ਦੀ ਵਿੱਚੜੀ ਰੂਹ ਨੂੰ