ਰੂਪਨਗਰ: ਭਾਜਪਾ ਦੇ ਸੂਬਾ ਮੀਤ ਪ੍ਰਧਾਨ ਡਾਕਟਰ ਸੁਭਾਸ਼ ਸ਼ਰਮਾ ਵੱਲੋਂ ਕੀਰਤਪੁਰ ਸਾਹਿਬ ਵਿਖੇ ਹੜ ਪ੍ਰਭਾਵਿਤ ਲੋਕਾਂ ਨੂੰ ਵੰਡੀ ਗਈ ਰਾਹਤ ਸਮੱਗਰੀ
Rup Nagar, Rupnagar | Sep 11, 2025
ਭਾਜਪਾ ਦੇ ਸੂਬਾ ਮੀਤ ਪ੍ਰਧਾਨ ਡਾਕਟਰ ਸੁਭਾਸ਼ ਸ਼ਰਮਾ ਵੱਲੋਂ ਕੀਰਤਪੁਰ ਸਾਹਿਬ ਦੇ ਨਜ਼ਦੀਕੀ ਸਤਲੁਜ ਦਰਿਆ ਕੰਢੇ ਵੱਸਦੇ ਪਿੰਡਾਂ ਦੇ ਹੜ ਪ੍ਰਭਾਵਿਤ...