ਤਰਨਤਾਰਨ: ਸਰਕਾਰ ਵੱਲੋਂ ਐਸਮਾ ਲਗਾਏ ਜਾਣ ਦੇ ਬਾਵਜੂਦ ਵੀ ਬਿਜਲੀ ਮੁਲਾਜ਼ਮਾਂ ਦੀ ਹੜਤਾਲ ਦੂਜੇ ਦਿਨ ਵੀ ਤਰਨ ਤਾਰਨ ਚ ਲਗਾਤਾਰ ਜਾਰੀ
Tarn Taran, Tarn Taran | Aug 12, 2025
ਤਰਨਤਾਰਨ ਵਿਖੇ ਪੰਜਾਬ ਪਾਵਰਕੌਮ ਦੇ ਡਿਪਟੀ ਚੀਫ਼ ਇੰਜੀਨੀਅਰ ਬਾਰਡਰ ਜੋਨ ਦਫ਼ਤਰ ਦੇ ਬਾਹਰ ਧਰਨਾ ਦੇ ਕੇ ਪੰਜਾਬ ਸਰਕਾਰ ਖ਼ਿਲਾਫ਼ ਕੀਤੀ ਨਾਅਰੇਬਾਜ਼ੀ...