ਅੱਜ ਆਮ ਆਦਮੀ ਪਾਰਟੀ ਨੂੰ ਉਦੋਂ ਵੱਡਾ ਬਲ ਮਿਲਿਆ ਜਦੋਂ ਕੈਬਨਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੀ ਅਗਵਾਈ ਕਬੂਲਦਿਆਂ ਸਾਬਕਾ ਸਰਪੰਚ ਹਰਮੀਤ ਸਿੰਘ ਲਾਡੀ ਪਰਿਵਾਰ ਸਮੇਤ ਆਮ ਆਦਮੀ ਪਾਰਟੀ ਦੇ ਵਿੱਚ ਸ਼ਾਮਿਲ ਹੋ ਗਏ! ਸ਼ਾਮਿਲ ਹੋਏ ਵਿਅਕਤੀਆਂ ਨੂੰ ਕੈਬਨਟ ਮੰਤਰੀ ਧਾਲੀਵਾਲ ਨੇ ਪਾਰਟੀ ਦੇ ਚੀਨ ਵਾਲੇ ਮਫਰਲ ਪਾ ਕੇ ਸਨਮਾਨਿਤ ਕੀਤਾ!