ਮੋਗਾ: ਸਵੀਪ ਟੀਮ ਵੱਲੋਂ ਪਿੰਡ ਦੌਲਤਪੁਰਾ ਬਿਖੇ ਵੋਟਰ ਜਾਗਰੂਕਤਾ ਕੈਂਪ ਲਗਾਕੇ ਲੋਕਾ ਨੂੰ ਵੋਟਾਂ ਪ੍ਰਤੀ ਜਾਗਰੂਕ ਕੀਤਾ
Moga, Moga | Apr 11, 2024 ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ੍ਰ. ਕੁਲਵੰਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਪੱਧਰੀ ਸਵੀਪ ਟੀਮ ਵੱਲੋਂ ਇਸ ਵਾਰ 70 ਫੀਸਦੀ ਪਾਰ ਦੇ ਨਾਅਰੇ ਨੂੰ ਸਾਕਾਰ ਕਰਨ ਲਈ ਮੋਗਾ ਸਵੀਪ ਟੀਮ ਵੱਲੋਂ ਮੋਗਾ ਦੇ ਪਿੰਡ ਦੌਲਤਪੁਰਾ ਬਿਖੇ ਵੋਟਰ ਜਾਗਰੂਕਤਾ ਕੈਂਪ ਲਗਕੇ ਲੋਕਾ ਨੂੰ ਜਾਗਰੂਕ ਕੀਤਾ