ਭਿੱਖੀਵਿੰਡ: ਦਿਹਾਤੀ ਮਜ਼ਦੂਰ ਸਭਾ ਨੇ ਭਿੱਖੀਵਿੰਡ ਦਫਤਰ ਦੇ ਵਿੱਚ ਪਾਰਟੀ ਵਰਕਰਾਂ ਦੇ ਨਾਲ ਕੀਤੀ ਹੰਗਾਮੀ ਮੀਟਿੰਗ
ਦਿਹਾਤੀ ਮਜ਼ਦੂਰ ਸਭਾ ਦਾ ਡੇਲੀਗੇਟ ਇਜਲਾਸ ਸਭਾ ਦੇ ਆਗੂ ਹਰਜਿੰਦਰ ਸਿੰਘ ਚੂੰਘ ਦੀ ਅਗਵਾਈ ਹੇਠ ਹੋਇਆ ਜਿਸ ਵਿੱਚ ਵੱਖ ਵੱਖ ਪਿੰਡਾਂ ਦੇ ਡੇਲੀਗੇਟਾ ਨੇ ਹਿੱਸਾ ਲਿਆ। ਇਜਲਾਸ ਦਾ ਉਦਘਾਟਨ ਕਰਦਿਆਂ ਦਿਹਾਤੀ ਮਜ਼ਦੂਰ ਸਭਾ ਦੇ ਜ਼ਿਲ੍ਹਾ ਪ੍ਰਧਾਨ ਬਲਦੇਵ ਸਿੰਘ ਭੈਲ ਨੇ ਕਿਹਾ ਕਿ, ਪੰਜਾਬ ਸਰਕਾਰ ਗਰੀਬ ਲੋਕਾਂ ਨੂੰ ਪੰਚਾਇਤੀ ਜ਼ਮੀਨਾਂ ਵਿੱਚੋਂ ਦੱਸ ਦੱਸ ਮਰਲਿਆਂ ਦੇ ਪਲਾਟ ਅਲਾਟ ਕਰੇ