ਬਾਘਾ ਪੁਰਾਣਾ: ਸ਼੍ਰੋਮਣੀ ਅਕਾਲੀ ਦਲ ਦੇ ਨਿਹਾਲ ਸਿੰਘ ਵਾਲਾ ਤੋਂ ਹਲਕਾ ਇੰਚਾਰਜ ਬਲਦੇਵ ਸਿੰਘ ਮਾਣੂਕੇ ਵੱਲੋਂ ਪਿੰਡ ਚੰਨੂਵਾਲਾ ਵਿਖੇ ਕੀਤੀ ਗਈ ਮੀਟਿੰਗ
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਲਦੇਵ ਸਿੰਘ ਮਾਣੂਕੇ ਨੇ ਕਿਹਾ ਕਿ ਜ਼ਿਲ੍ਹਾ ਮੋਗਾ ਵਿੱਚ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਪੰਜਾਬ ਬਚਾਓ ਯਾਤਰਾ ਦਾ ਪ੍ਰੋਗਰਾਮ 13 ਮਾਰਚ ਨੂੰ ਹੋਵੇਗਾ। ਉਨ੍ਹਾਂ ਕਿਹਾ ਕਿ ਇਸ ਦੇ ਸਬੰਧ 'ਚ ਪਿੰਡ ਚੰਨੂਵਾਲਾ ਵਿਖੇ ਮੀਟਿੰਗ ਕੀਤੀ ਗਈ।