ਮਲੋਟ: ਆਪ੍ਰੇਸ਼ਨ ਸੀਲ 7 ਤਹਿਤ ਪੁਲਿਸ ਸ਼੍ਰੀ ਮੁਕਤਸਰ ਸਾਹਿਬ ਦੀ ਦੂਸਰੇ ਰਾਜਾਂ ਨਾਲ ਲਗਦੀ ਸਰਹੱਦਾਂ ਨੂੰ ਸੀਲ ਕਰਕੇ ਕੀਤੀ ਚੈਕਿੰਗ
ਅੱਜ ਪੂਰੇ ਪੰਜਾਬ ਵਿੱਚ “ਅਪ੍ਰੈਸ਼ਨ ਸੀਲ 7” ਚਲਾਇਆ ਗਿਆ, ਜਿਸ ਤਹਿਤ ਪੰਜਾਬ ਦੇ ਨਾਲ ਲੱਗਦੇ ਦੂਸਰੇ ਸੂਬਿਆ ਦੀਆਂ ਲਗਦੀਆਂ ਸਰਹੱਦਾਂ ਤੇ ਨਾਕਾ ਬੰਦੀ ਕਰਕੇ ਸਰਚ ਅਭਿਆਨ ਚਲਾਇਆ ਗਿਆ ਹੈ। ਇਸੇ ਤਹਿਤ ਹੀ ਜਿਲਾ ਸ਼੍ਰੀ ਮੁਕਤਸਰ ਸਾਹਿਬ ਦੇ ਨਾਲ ਲੱਗਦੇ ਹਰਿਆਣਾ ਅਤੇ ਰਾਜਸਥਾਨ ਸੂਬਿਆ ਨਾਲ ਲਗਦੀਆਂ ਸਰੱਹਦਾਂ ਤੇ ਨਾਕਾ ਬੰਦੀ ਕਰ ਸਰਚ ਅਪ੍ਰੈਸ਼ਨ ਚਲਾਇਆ ਗਿਆ।