ਲੁਧਿਆਣਾ ਪੱਛਮੀ: ਲੁਧਿਆਣਾ: ਮੇਅਰ ਇੰਦਰਜੀਤ ਕੌਰ ਵੱਲੋਂ ਕੌਂਸਲਰਾਂ ਨਾਲ ਮੀਟਿੰਗ, ਵਿਕਾਸ ਕਾਰਜ ਤੇਜ਼ ਕਰਨ ਦੇ ਹੁਕਮ
ਲੁਧਿਆਣਾ ਨਗਰ ਨਿਗਮ ਦੇ ਮੇਅਰ ਪ੍ਰਿੰਸੀਪਲ ਇੰਦਰਜੀਤ ਕੌਰ ਨੇ ਕੈਂਪ ਦਫ਼ਤਰ ਤੇ ਕੌਂਸਲਰਾਂ ਨਾਲ ਮਿਲਕੇ ਵਾਰਡਾਂ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦੀ ਪ੍ਰਗਤੀ ਤੇ ਗੱਲਬਾਤ ਕੀਤੀ। ਵਿਕਾਸ ਕਾਰਜਾਂ ਨੂੰ ਤੇਜ਼ ਕਰਨ ਲਈ ਦਿਸ਼ਾ-ਨਿਰਦੇਸ਼ ਦਿੱਤੇ ਗਏ।