ਨਵਾਂਸ਼ਹਿਰ: ਨਵਾਂਸ਼ਹਿਰ ਦੇ ਨਵੇਂ ਐਸ.ਡੀ.ਐਮ. ਬਣੇ ਕੁਲਦੀਪ ਚੰਦ, ਸੰਭਾਲਿਆ ਅਹੁਦਾ
2025 ਬੈਚ ਦੇ ਪੀ.ਸੀ.ਐਸ. ਅਧਿਕਾਰੀ ਕੁਲਦੀਪ ਚੰਦ ਨੇ ਨਵਾਂਸ਼ਹਿਰ ਦੇ ਐਸ.ਡੀ.ਐਮ. ਵਜੋਂ ਅਹੁਦਾ ਸੰਭਾਲ ਲਿਆ ਹੈ। ਉਨ੍ਹਾਂ ਨੇ ਪ੍ਰਸ਼ਾਸਨ ਵਿੱਚ ਪਾਰਦਰਸ਼ਤਾ ਲਿਆਉਣ ਅਤੇ ਲੋਕਾਂ ਦੀਆਂ ਸਮੱਸਿਆਵਾਂ ਦੇ ਸਮੇਂ ਸਿਰ ਨਿਪਟਾਰੇ ਦਾ ਵਾਅਦਾ ਕੀਤਾ ਹੈ।