ਭਿੱਖੀਵਿੰਡ: ਪਿੰਡ ਬੂੜਚੰਦ ਚ ਗੁਰਦੁਆਰਾ ਸਿੰਘ ਸਭਾ ਸਾਹਿਬ ਜੀ ਦੇ ਦਰਬਾਰ ਦੀ ਨਵੀਂ ਇਮਾਰਤ ਦਾ ਰੱਖਿਆ ਨੀਹ ਪੱਥਰ
ਪਿੰਡ ਬੂੜਚੰਦ ਵਿੱਚ ਗੁਰਦੁਆਰਾ ਸਿੰਘ ਸਭਾ ਸਾਹਿਬ ਜੀ ਦੇ ਦਰਬਾਰ ਦੀ ਨਵੀਂ ਇਮਾਰਤ ਦਾ ਨੀਹ ਪੱਥਰ ਸਮੂਹ ਪਿੰਡ ਵਾਸੀਆਂ ਅਤੇ ਸਿੱਖ ਸੰਗਤਾਂ ਦੇ ਸਹਿਯੋਗ ਨਾਲ ਰੱਖਿਆ ਗਿਆ। ਇਸ ਮੌਕੇ ਤੇ ਵਿਸ਼ੇਸ਼ ਤੌਰ ਤੇ ਸੰਤ ਮਹਾਂਪੁਰਖਾਂ ਬਾਬਾ ਗੁਰਬਚਨ ਸਿੰਘ ਜੀ ਸੁਰ ਸਿੰਘ ਵਾਲੇ ਪੁਹੰਚੇ