Public App Logo
Jansamasya
Sambalpur
Cyclone
���ादी
Crimenews
Bareilly
���प
Agra
Biharnews
Jodhpur
Fatehpur
Kanganaranaut
Amitshah
Fire
Live
Jhansi
Yogiadityanath
Rain
Trending
���िवाद
���ोगी_आदित्यनाथ
Sonunigam
Arvindkejriwal
Jajpur
Rajasthannews
���ोधपुर
Rahul
Indianews
���ंगाल
New_delhi

ਜਲੰਧਰ 1: ਸਿਵਲ ਹਸਪਤਾਲ ਵਿਖੇ ਆਕਸੀਜਨ ਬੰਦ ਕਾਰਨ ਹੋਈਆਂ ਤਿੰਨ ਮੌਤਾਂ ਦੇ ਮਾਮਲੇ ਵਿੱਚ ਕਾਂਗਰਸ ਦੇ ਕਾਰਜਕਰਤਾਵਾਂ ਨੇ ਕੀਤਾ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ

Jalandhar 1, Jalandhar | Jul 30, 2025
ਕਾਂਗਰਸ ਦੇ ਕਾਰਜਕਰਤਾਵਾਂ ਵੱਲੋਂ ਰੋਸ ਮੁਜ਼ਾਰਾ ਕਰਦਿਆਂ ਹੋਇਆਂ ਦੱਸਿਆ ਜਾ ਰਿਹਾ ਹੈ ਕਿ ਬੀਤੇ ਕੁਝ ਦਿਨ ਪਹਿਲਾਂ ਸਿਵਲ ਹਸਪਤਾਲ ਵਿਖੇ ਜਿਹੜੀ ਲਾਪਰਵਾਹੀ ਦੇ ਕਾਰਨ ਤਿੰਨ ਵਿਅਕਤੀਆਂ ਦੀਆਂ ਮੌਤਾਂ ਹੋਈਆਂ ਜਿਸ ਦਾ ਕਿ ਜੋ ਮੁੱਖ ਕਾਰਨ ਹੈ ਉਹ ਪੰਜਾਬ ਸਰਕਾਰ ਦੀ ਲਾਪਰਵਾਹੀ ਹੈ ਉਹਨਾਂ ਨੇ ਕਿਹਾ ਇਹ ਕਿ ਪੰਜਾਬ ਸਰਕਾਰ ਇੱਕ ਪਾਸੇ ਜਿਹੜੇ ਵੱਡੇ ਵਾਅਦੇ ਕਰਦੇ ਹਨ ਦੂਜੇ ਪਾਸੇ ਪੰਜਾਬ ਸਰਕਾਰ ਦੀਆਂ ਹੀ ਇਨੀਆਂ ਵੱਡੀਆਂ ਲਾਪਰਵਾਹੀਆਂ ਸਾਹਮਣੇ ਆਉਂਦੀਆਂ ਹਨ।