ਮਲੋਟ: ਔਰਤਾਂ ਲਈ ਸਿਹਤ ਅਤੇ ਰੋਜ਼ਗਾਰ ਕੈਂਪਾਂ ਸਬੰਧੀ ਮਲੋਟ ਵਿਖੇ ਰਾਜ ਪੱਧਰੀ ਸਮਾਗਮ ਸ਼ੁਰੂ, ਕੈਬਨਿਟ ਮੰਤਰੀ ਡਾਕਟਰ ਬਲਜੀਤ ਕੌਰ ਨੇ ਕੀਤਾ ਉਦਘਾਟਨ
ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ, ਪੰਜਾਬ ਔਰਤਾਂ ਲਈ ਸਿਹਤ ਅਤੇ ਰੋਜ਼ਗਾਰ ਕੈਂਪ ਮਲੋਟ ਵਿਖੇ ਆਯੋਜਿਤ ਕੀਤਾ ਗਿਆ ਹੈ। ਮਲੋਟ ਵਿਖੇ ਰਾਜ ਪੱਧਰੀ ਸਮਾਗਮ ਦਾ ਉਦਘਾਟਨ ਕੈਬਨਿਟ ਮੰਤਰੀ ਡਾ.ਬਲਜੀਤ ਕੌਰ ਨੇ ਕੀਤਾ।