ਨਕੋਦਰ: ਨਕੋਦਰ 'ਚ ਧੂਮ-ਧਾਮ ਨਾਲ ਮਨਾਇਆ ਜਾਵੇਗਾ ਦੁਸ਼ਹਿਰਾ, ਵਿਧਾਇਕ ਇੰਦਰਜੀਤ ਕੌਰ ਮਾਨ ਨੂੰ ਦਿੱਤਾ ਸੱਦਾ
ਨਕੋਦਰ ਵਿਖੇ ਦੁਸ਼ਹਿਰਾ ਕਮੇਟੀ ਵੱਲੋਂ ਤਿਉਹਾਰ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਕਮੇਟੀ ਵੱਲੋਂ ਨਕੋਦਰ ਦੇ ਵਿਧਾਇਕ ਇੰਦਰਜੀਤ ਕੌਰ ਮਾਨ ਨੂੰ ਦੁਸ਼ਹਿਰੇ ਦੇ ਸਮਾਗਮ ਵਿੱਚ ਸ਼ਾਮਲ ਹੋਣ ਲਈ ਰਸਮੀ ਤੌਰ 'ਤੇ ਸੱਦਾ ਪੱਤਰ ਦਿੱਤਾ ਗਿਆ ਹੈ।