ਬੱਸ ਸਟੈਂਡ ਵਿਖੇ ਪਨਬੱਸ ਪੀਆਰਟੀਸੀ ਕੰਟਰੈਕਟ ਵਰਕਰ ਯੂਨੀਅਨ ਨੇ ਕੀਤਾ ਪ੍ਰਦਰਸ਼ਨ, ਸਰਕਾਰੀ ਬੱਸਾਂ ਬੰਦ
Sri Muktsar Sahib, Muktsar | Sep 18, 2025
ਪਨ ਬਸ ਪੀਆਰਟੀਸੀ ਕੰਟਰੈਕਟ ਵਰਕਰ ਯੂਨੀਅਨ ਵੱਲੋਂ ਅੱਜ ਟਰਾਂਸਪੋਰਟ ਵਿਭਾਗ ਅਤੇ ਪੰਜਾਬ ਸਰਕਾਰ ਵੱਲੋਂ ਕੀਤੀਆਂ ਜਾ ਰਹੀਆਂ ਬਦਲੀਆਂ ਦੇ ਵਿਰੋਧ ਵਿੱਚ ਸ਼ਾਮ ਕਰੀਬ 4 ਵਜੇ ਰੋਡਵੇਜ਼ ਡਿਪੂ ਦੇ ਸਾਹਮਣੇ ਗੇਟ ਟੈਲੀ ਕੀਤੀ ਗਈ। ਜਦਕਿ ਬਦਲੀਆਂ ਦੇ ਵਿਰੋਧ ਵਿੱਚ ਸਰਕਾਰੀ ਬੱਸਾਂ ਨੂੰ ਵੀ ਬੰਦ ਰੱਖਿਆ ਗਿਆ। ਬੁਲਾਰਿਆਂ ਨੇ ਆਗਾਮੀ ਦਿਨਾਂ ਵਿੱਚ ਮੁੱਖ ਮੰਤਰੀ ਦੀ ਰਿਹਾਇਸ਼ ਅੱਗੇ ਧਰਨਾ ਦੇਣ ਦੀ ਚੇਤਾਵਨੀ ਵੀ ਦਿੱਤੀ