ਮਾਨਸਾ: ਅਨੂਪਗੜ੍ਹ ਵਿਖੇ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੀ ਨਵੀਂ ਇਕਾਈ ਦਾ ਗਠਨ
Mansa, Mansa | Oct 2, 2026 ਪਿੰਡ ਅਨੂਪਗੜ੍ਹ ਵਿਖੇ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੀ 21 ਮੈਂਬਰੀ ਕਮੇਟੀ ਦੀ ਚੋਣ ਕੀਤੀ ਗਈ। ਜ਼ਿਲ੍ਹਾ ਪ੍ਰਧਾਨ ਮਹਿੰਦਰ ਸਿੰਘ ਭੈਣੀਬਾਘਾ ਨੇ ਐਮ.ਐਸ.ਪੀ. ਵਿੱਚ ਮਾਮੂਲੀ ਵਾਧੇ ਨੂੰ ਲੈ ਕੇ ਕੇਂਦਰ ਸਰਕਾਰ ਦੀ ਆਲੋਚਨਾ ਕੀਤੀ ਅਤੇ ਕਿਸਾਨਾਂ ਨੂੰ ਲਾਮਬੰਦ ਹੋਣ ਦਾ ਸੱਦਾ ਦਿੱਤਾ।