ਪਟਿਆਲਾ: ਮੁਲਤਾਨੀ ਮੱਲ ਮੋਦੀ ਕਾਲਜ ਨੇ ਮਿਸ਼ਨ ਕਲੀਨ ਪਟਿਆਲਾ 'ਚ ਹਾਸਲ ਕੀਤਾ ਦੂਜਾ ਸਥਾਨ
ਪਟਿਆਲਾ ਦੇ ਮੁਲਤਾਨੀ ਮੱਲ ਮੋਦੀ ਕਾਲਜ ਨੇ 'ਮਿਸ਼ਨ ਕਲੀਨ ਪਟਿਆਲਾ' ਵਿੱਚ ਦੋ ਸ਼੍ਰੇਣੀਆਂ ਵਿੱਚ ਦੂਜਾ ਸਥਾਨ ਹਾਸਲ ਕੀਤਾ ਹੈ। 51 ਸੰਸਥਾਵਾਂ ਵਿੱਚੋਂ ਕਾਲਜ ਨੇ ਸਫ਼ਾਈ ਅਤੇ ਜਾਗਰੂਕਤਾ ਮੁਹਿੰਮ ਲਈ ਇਹ ਮਾਣ ਪ੍ਰਾਪਤ ਕੀਤਾ ਹੈ।