Public App Logo
Jansamasya
Haryana
���ादी
Crimenews
Karnataka
Bareilly
���प
Agra
Biharnews
Jodhpur
Fatehpur
Kanganaranaut
Amitshah
Fire
Live
Jhansi
Yogiadityanath
Rain
���ोगी_आदित्यनाथ
Sonunigam
Arvindkejriwal
Rajasthannews
Rahul
Indianews
���ंगाल
Gwaliornews
New_delhi
���िल्ली_मेट्रो
Newsupdate
���निका
No video available

ਬਾਘਾ ਪੁਰਾਣਾ: ਸਾਂਝਾ ਮਜ਼ਦੂਰ ਮੋਰਚੇ ਦੇ ਸੱਦੇ 'ਤੇ 2 ਮਾਰਚ ਨੂੰ MLA ਅਮਨਦੀਪ ਅਰੋੜਾ ਦੇ ਘਰ ਸਾਹਮਣੇ ਧਰਨੇ ਨੂੰ ਲੈਕੇ ਬਾਘਾ ਪੁਰਾਣਾ ਮੰਡੀ ਵਿਖੇ ਹੋਈ ਮੀਟਿੰਗ

Bagha Purana, Moga | Feb 27, 2024
ਬਾਘਾ ਪੁਰਾਣਾ ਮੰਡੀ ਵਿਖੇ ਸਾਂਝਾ ਮਜ਼ਦੂਰ ਮੋਰਚੇ ਦੀ ਅਹਿਮ ਮੀਟਿੰਗ ਹੋਈ । ਮੀਟਿੰਗ ਬਾਰੇ ਜਾਣਕਾਰੀ ਦਿੰਦੇ ਹੋਏ ਮਜ਼ਦੂਰ ਦੇ ਆਗੂ ਨੇ ਕਿਹਾ ਕਿ 5 ਮਾਰਚ ਨੂੰ ਪੇਸ਼ ਕੀਤੇ ਜਾਣ ਵਾਲੇ ਬਜ਼ਟ ਵਿੱਚ ਮਜ਼ਦੂਰ ਵਰਗ ਲਈ ਢੁਕਵੇਂ ਪ੍ਰਬੰਧ ਯਕੀਨੀ ਬਣਾਉਣ ਲਈ 2 ਮਾਰਚ ਨੂੰ ਪੰਜਾਬ ਦੇ ਮੰਤਰੀਆਂ ਤੇ ਵਿਧਾਇਕਾਂ ਦੇ ਘਰ ਅੱਗੇ ਮਾਰਚ ਕਰ ਉਨ੍ਹਾਂ ਨੂੰ ਮੰਗ ਪੱਤਰ ਦਿੱਤਾ ਜਾਵੇਗਾ । ਇਸ ਤਹਿਤ ਮੋਗਾ ਵਿੱਚ ਵਿਧਾਇਕ ਅਮਨਦੀਪ ਕੌਰ ਅਰੋੜਾ ਦੇ ਘਰ ਦੇ ਅੱਗੇ ਵੀ ਮਾਰਚ ਕਰ ਉਨ੍ਹਾਂ ਨੂੰ ਮੰਗ ਪੱਤਰ ਦਿੱਤਾ ਜਾਵੇਗਾ ਜਿਸ ਨੂੰ ਲੈਕੇ ਇਹ ਮੀਟਿੰਗ ਹੋਈ ਹੈ ।

MORE NEWS