Public App Logo
Jansamasya
News
���ुलिस
Bjp
National
Bihar
India
Congress
Modi
Delhi
Viral
Jharkhand
���ेट्रोल
���िल्ली
���िरफ्तार
Breakingnews
Madhya_pradesh
Pmmodi
Rahulgandhi
Haryana
Uttarpradesh
Jdu
Sambalpur
Cyclone
���ादी
Crimenews
Bareilly
Bcci
Agra
Breaking
No video available

ਮੁਕਤਸਰ: ਕਬਰਵਾਲਾ ਪੁਲਿਸ ਨੇ ਨਸ਼ੇ ਦੇ ਤੌਰ ਤੇ ਪ੍ਰਯੋਗ ਕੀਤੀਆਂ ਜਾਣ ਵਾਲੀਆਂ ਗੋਲੀਆਂ ਸਮੇਤ ਦੋ ਵਿਅਕਤੀਆਂ ਨੂੰ ਕੀਤਾ ਕਾਬੂ

Muktsar, Muktsar | Feb 27, 2025
ਕਬਰ ਵਾਲਾ ਪੁਲਿਸ ਨੇ ਪਿੰਡ ਸਰਾਵਾਂ ਬੋਦਲਾਂ ਦੇ ਕੋਲ ਮੋਟਰਸਾਈਕਲ ਸਵਾਰ ਦੋ ਵਿਅਕਤੀਆਂ ਨੂੰ ਨਸ਼ੇ ਦੇ ਤੌਰ ਤੇ ਪ੍ਰਯੋਗ ਕੀਤੀਆਂ ਜਾਣ ਵਾਲੀਆਂ ਗੋਲੀਆਂ ਸਮੇਤ ਕਾਬੂ ਕੀਤਾ। ਇਹਨਾਂ ਵਿਅਕਤੀਆਂ ਦੇ ਕੋਲੋਂ 1970 ਗੋਲੀਆਂ ਬਰਾਮਦ ਹੋਈਆਂ ਹਨ। ਪੁਲਿਸ ਵੱਲੋਂ ਦੁਪਹਿਰ ਕਰੀਬ 1 ਵਜੇ ਅਪਡੇਟ ਕੀਤੀ ਗਈ ਕ੍ਰਾਈਮ ਰਿਪੋਰਟ ਵਿੱਚ ਉਕਤ ਵਿਅਕਤੀਆਂ ਦੀ ਪਹਿਚਾਨ ਸੁਰਿੰਦਰ ਸਿੰਘ ਉਰਫ ਬੱਗੀ ਅਤੇ ਵਰਿੰਦਰ ਸਿੰਘ ਉਰਫ ਰਮਨ ਨਿਵਾਸੀ ਪਿੰਡ ਸਰਾਵਾਂ ਬੋਦਲਾਂ ਵੱਜੋਂ ਹੋਈ ਹੈ